JALANDHAR WEATHER

ਮੁਸਲਿਮ ਸਮਾਜ ਵਲੋਂ ਮਨਾਇਆ ਗਿਆ ਈਦ-ਉਲ-ਅਜ਼ਹਾ (ਬਕਰੀਦ) ਦਾ ਤਿਉਹਾਰ

 ਨਵੀਂ ਦਿੱਲੀ, 17 ਜੂਨ (ਹਰਦੀਪ ਸਿੰਘ ਖੀਵਾ) - ਮੁਸਲਿਮ ਸਮਾਜ ਵਲੋਂ ਅੱਜ ਈਦ-ਉਲ-ਅਜ਼ਹਾ (ਬਕਰੀਦ) ਦਾ ਤਿਉਹਾਰ ਮਨਾਇਆ ਜਾ ਰਿਹਾ ਹੈ। ਈਦ-ਉਲ-ਅਜ਼ਹਾ ਮੌਕੇ ਨਮਾਜ਼ ਅਦਾ ਕਰਨ ਲਈ ਜਾਮਾ ਮਸਜਿਦ ਅਤੇ ਹੋਰ ਮਸਜਿਦਾਂ ਵਿਚ ਵੱਡੀ ਗਿਣਤੀ ਵਿਚ ਮੁਸਲਿਮ ਭਾਈਚਾਰੇ ਦੇ ਲੋਕ ਇਕੱਠੇ ਹੋਏ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ