JALANDHAR WEATHER

ਪੱਛਮੀ ਬੰਗਾਲ : ਕੰਚਨਜੰਗਾ ਐਕਸਪ੍ਰੈਸ ਨਾਲ ਟਕਰਾਈ ਮਾਲਗੱਡੀ

 ਦਾਰਜੀਲਿੰਗ, 17 ਜੂਨ - ਪੱਛਮੀ ਬੰਗਾਲ ਦੇ ਦਾਰਜੀਲਿੰਗ ਜ਼ਿਲ੍ਹੇ ਵਿਚ ਮਾਲਗੱਡੀ ਨੇ ਕੰਚਨਜੰਗਾ ਐਕਸਪ੍ਰੈਸ ਨੂੰ ਪਿਛਿਓ ਟੱਕਰ ਮਾਰ ਦਿੱਤੀ। ਹਾਦਸੇ ਵਿਚ ਕਈਆਂ ਦੇ ਜ਼ਖਮੀ ਹੋਣ ਦਾ ਖਦਸ਼ਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ