JALANDHAR WEATHER

ਫ਼ਾਜ਼ਿਲਕਾ ਦੀ ਜਾਮਾ ਮਸਜਿਦ ਵਿਚ ਈਦ ਦੀ ਨਮਾਜ਼ ਅਦਾ

ਫ਼ਾਜ਼ਿਲਕਾ,17 (ਪ੍ਰਦੀਪ ਕੁਮਾਰ)-ਫ਼ਾਜ਼ਿਲਕਾ ਦੀ ਜਾਮਾ ਮਸਜਿਦ ਵਿਚ ਈਦ ਦੀ ਨਮਾਜ਼ ਅਦਾ ਕੀਤੀ ਗਈ। ਇਸ ਦੌਰਾਨ ਦੇਸ਼ ਦੀ ਤਰੱਕੀ ਅਤੇ ਆਪਸੀ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਦੀ ਦੁਆ ਕੀਤੀ ਗਈ। ਮੁਸਲਿਮ ਭਾਈਚਾਰੇ ਵਲੋਂ ਦੇਸ਼ ਦੇ ਖ਼ਿਲਾਫ਼ ਸਾਜਿਸ਼ ਰੱਚਣ ਵਾਲਿਆ ਤੇ ਸਖ਼ਤ ਕਾਰਵਾਈ ਦੀ ਮੰਗ ਕਰਦਿਆਂ ਆਪਸੀ ਭਾਈਚਾਰਕ ਸਾਂਝ ਨੂੰ ਬਣਾਉਣ ਦੀ ਅਪੀਲ ਕੀਤੀ ਗਈ। ਮੁਸਲਿਮ ਭਾਈਚਾਰੇ ਨੇ ਨਮਾਜ਼ ਅਦਾ ਕਰਨ ਤੋਂ ਬਾਅਦ ਇਕ ਦੂਜੇ ਦੇ ਗਲੇ ਮਿਲਕੇ ਈਦ ਦੀ ਮੁਬਾਰਬਾਦ ਦਿੱਤੀ। ਛੋਟੇ ਛੋਟੇ ਬੱਚਿਆਂ ਨੇ ਵੀ ਨਮਾਜ਼ ਅਦਾ ਕੀਤੀ। ਮੁਸਲਿਮ ਭਾਈਚਾਰੇ ਨੇ ਬੁਰਾਈਆਂ ਨੂੰ ਦੂਰ ਕਰਕੇ ਚੰਗੇ ਪਾਸੇ ਚਲਣ ਦਾ ਸੁਨੇਹਾਂ ਦਿੱਤਾ। ਈਦ ਨੂੰ ਲੈਕੇ ਪੁਲਿਸ ਵਲੋਂ ਸੁਰੱਖਿਆ ਦੇ ਕੜੇ ਇੰਤਜ਼ਾਮ ਕੀਤੇ ਗਏ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ