JALANDHAR WEATHER

ਕੰਚਨਜੰਗਾ ਰੇਲ ਹਾਦਸਾ: ਘਟਨਾ ਵਾਲੀ ਥਾਂ ਦਾ ਦੌਰਾ ਕਰਨ ਲਈ ਰਵਾਨਾ ਹੋਏ ਰੇਲ ਮੰਤਰੀ

ਨਵੀਂ ਦਿੱਲੀ, 17 ਜੂਨ- ਰੇਲ ਮੰਤਰੀ ਅਸ਼ਵਿਨੀ ਵੈਸ਼ਨਵ ਕੰਚਨਜੰਗਾ ਐਕਸਪ੍ਰੈਸ ਰੇਲ ਹਾਦਸੇ ਵਾਲੀ ਥਾਂ ਦਾ ਦੌਰਾ ਕਰਨ ਲਈ ਦਾਰਜੀਲਿੰਗ ਲਈ ਰਵਾਨਾ ਹੋ ਗਏ ਹਨ। ਦੱਸ ਦੇਈਏ ਕਿ ਪੱਛਮੀ ਬੰਗਾਲ ਦੇ ਦਾਰਜੀਲਿੰਗ ਜ਼ਿਲ੍ਹੇ ਵਿਚ ਮਾਲਗੱਡੀ ਨੇ ਕੰਚਨਜੰਗਾ ਐਕਸਪ੍ਰੈਸ ਨੂੰ ਟੱਕਰ ਮਾਰ ਦਿੱਤੀ ਸੀ, ਜਿਸ ਕਾਰਨ ਵੱਡਾ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿਚ 5 ਵਿਅਕਤੀਆਂ ਦੀ ਮੌਤ ਜਾਣ ਦੀ ਖ਼ਬਰ ਹੈ। ਐਨ.ਡੀ.ਆਰ.ਐਫ਼. ਅਤੇ ਪੁਲਿਸ ਪ੍ਰਸ਼ਾਸਨ ਵਲੋਂ ਬਚਾਅ ਕਾਰਜ ਜਾਰੀ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ