JALANDHAR WEATHER

ਕੰਚਨਜੰਗਾ ਰੇਲ ਹਾਦਸਾ: ਰਾਸ਼ਟਰਪਤੀ ਨੇ ਜਤਾਇਆ ਦੁੱਖ

ਨਵੀਂ ਦਿੱਲੀ, 17 ਜੂਨ- ਕੰਚਨਜੰਗਾ ਰੇਲ ਹਾਦਸੇ ’ਤੇ ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਦੁੱਖ ਪ੍ਰਗਟ ਕੀਤਾ ਹੈ। ਟਵੀਟ ਕਰ ਉਨ੍ਹਾਂ ਕਿਹਾ ਕਿ ਪੱਛਮੀ ਬੰਗਾਲ ਦੇ ਦਾਰਜੀਲਿੰਗ ਵਿਚ ਹੋਏ ਰੇਲ ਹਾਦਸੇ ਵਿਚ ਜਾਨਾਂ ਗੁਆਉਣ ਦੀ ਖ਼ਬਰ ਬਹੁਤ ਦੁਖਦਾਈ ਹੈ। ਉਨ੍ਹਾਂ ਕਿਹਾ ਕਿ ਮੇਰੇ ਵਿਚਾਰ ਅਤੇ ਪ੍ਰਾਰਥਨਾਵਾਂ ਦੁਖੀ ਪਰਿਵਾਰਾਂ ਦੇ ਨਾਲ ਹਨ। ਮੈਂ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦੀ ਹਾਂ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ