JALANDHAR WEATHER

ਪ੍ਰਧਾਨ ਮੰਤਰੀ ਮੋਦੀ ਨੇ ਪੱਛਮੀ ਬੰਗਾਲ ਵਿਚ ਵਾਪਰੇ ਰੇਲ ਹਾਦਸੇ 'ਤੇ ਦੁੱਖ ਪ੍ਰਗਟ ਕੀਤਾ

ਨਵੀਂ ਦਿੱਲੀ, 17 ਜੂਨ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰ ਕਿਹਾ ਕਿ ਪੱਛਮੀ ਬੰਗਾਲ ਵਿਚ ਵਾਪਰਿਆ ਰੇਲ ਹਾਦਸਾ ਦੁਖਦਾਈ ਹੈ। ਜਿਨ੍ਹਾਂ ਨੇ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ ਹੈ, ਉਨ੍ਹਾਂ ਦੇ ਪ੍ਰਤੀ ਮੇਰੀ ਸੰਵੇਦਨਾ ਹੈ। ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਪ੍ਰਾਰਥਨਾ ਕਰਦਾ ਹਾਂ। ਅਧਿਕਾਰੀਆਂ ਨਾਲ ਗੱਲ ਕੀਤੀ ਹੈ ਅਤੇ ਸਥਿਤੀ ਦਾ ਜਾਇਜ਼ਾ ਲਿਆ ਹੈ। ਰੇਲ ਮੰਤਰੀ ਅਸ਼ਵਿਨੀ ਵੈਸ਼ਨਵ ਵੀ ਹਾਦਸੇ ਵਾਲੀ ਥਾਂ 'ਤੇ ਜਾ ਰਹੇ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ