ਜਲੰਧਰ ਪੱਛਮੀ ਜ਼ਿਮਨੀ ਚੋਣਾਂ: ਭਾਜਪਾ ਨੇ ਸ਼ੀਤਲ ਅੰਗੁਰਾਲ ਨੂੰ ਐਲਾਨਿਆ ਉਮੀਦਵਾਰ
![](/cmsimages/20240617/4549730__whatsapp image 2024-06-17 at 1.34.10 pm.jpeg)
ਚੰਡੀਗੜ੍ਹ, 17 ਜੂਨ- ਜਲੰਧਰ ਪੱਛਮੀ ਵਿਚ ਹੋਣ ਵਾਲੀਆਂ ਉਪ ਚੋਣਾਂ ਲਈ ਭਾਜਪਾ ਨੇ ਸ਼ੀਤਲ ਅੰਗੁਰਾਲ ਨੂੰ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ।