JALANDHAR WEATHER

ਜਲੰਧਰ ਪੱਛਮੀ ਜ਼ਿਮਨੀ ਚੋਣਾਂ: ਮੋਹਿੰਦਰ ਭਗਤ ਹੋਣਗੇ ‘ਆਪ’ ਉਮੀਦਵਾਰ

ਚੰਡੀਗੜ੍ਹ, 17 ਜੂਨ- ਜਲੰਧਰ ਪੱਛਮੀ ਵਿਚ ਹੋਣ ਵਾਲੀਆਂ ਉਪ ਚੋਣਾਂ ਲਈ ‘ਆਪ’ ਨੇ ਮੋਹਿੰਦਰ ਭਗਤ ਨੂੰ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਦੱਸ ਦੇਈਏ ਕਿ 10 ਜੁਲਾਈ ਨੂੰ ਇਥੇ ਵੋਟਾਂ ਪੈਣਗੀਆਂ ਅਤੇ ਗਿਣਤੀ 13 ਜੁਲਾਈ ਨੂੰ ਕੀਤੀ ਜਾਵੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ