JALANDHAR WEATHER

ਮੁੱਖ ਮੰਤਰੀ ਤੀਰਥ ਦਰਸ਼ਨ ਯੋਜਨਾ ਤਹਿਤ ਹਰਿਆਣਾ ਤੋਂ ਸ਼ਰਧਾਲੂ ਅਯੁੱਧਿਆ ਧਾਮ ਲਈ ਹੋਏ ਰਵਾਨਾ

ਅੰਬਾਲਾ, 17 ਜੂਨ-ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਇਹ ਸਾਡੇ ਲਈ ਬਹੁਤ ਖੁਸ਼ਕਿਸਮਤੀ ਦੀ ਗੱਲ ਹੈ ਕਿ ਭਗਵਾਨ ਰਾਮ ਲਲਾ ਦੇ ਦਰਸ਼ਨਾਂ ਲਈ ਮਾਂ ਅੰਬਾ ਦੀ ਧਰਤੀ ਤੋਂ ਇਕ ਜਥਾ ਭੇਜਿਆ ਗਿਆ ਹੈ।ਮੈਂ ਸਾਰੇ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦਿੰਦਾ ਹਾਂ। ਮੈਂ ਉਨ੍ਹਾਂ ਲਈ ਆਰਾਮਦਾਇਕ ਸਫ਼ਰ ਦੀ ਕਾਮਨਾ ਕਰਦਾ ਹਾਂ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ