JALANDHAR WEATHER

ਭਾਜਪਾ ਨੇ ਕੀਤੇ ਵੱਖ ਵੱਖ ਚੋਣ ਇੰਚਾਰਜ ਨਿਯੁਕਤ

ਨਵੀਂ ਦਿੱਲੀ, 17 ਜੂਨ- ਭਾਜਪਾ ਨੇ ਪਾਰਟੀ ਨੇਤਾਵਾਂ ਭੂਪੇਂਦਰ ਯਾਦਵ ਅਤੇ ਅਸ਼ਵਨੀ ਵੈਸ਼ਨਵ ਨੂੰ ਮਹਾਰਾਸ਼ਟਰ ਲਈ ਰਾਜ ਚੋਣ ਇੰਚਾਰਜ ਅਤੇ ਸਹਿ-ਇੰਚਾਰਜ ਨਿਯੁਕਤ ਕੀਤਾ ਹੈ। ਇਸੇ ਤਰ੍ਹਾਂ ਹੀ ਪਾਰਟੀ ਆਗੂ ਧਰਮਿੰਦਰ ਪ੍ਰਧਾਨ ਅਤੇ ਬਿਪਲਬ ਕੁਮਾਰ ਦੇਵ ਨੂੰ ਹਰਿਆਣਾ ਦਾ ਚੋਣ ਇੰਚਾਰਜ ਬਣਾਇਆ ਗਿਆ ਹੈ। ਪਾਰਟੀ ਨੇ ਝਾਰਖ਼ੰਡ ਇੰਚਾਰਜ ਲਈ ਭਾਜਪਾ ਆਗੂ ਸ਼ਿਵਰਾਜ ਸਿੰਘ ਚੌਹਾਨ ਅਤੇ ਹਿਮਾਂਤਾ ਬਿਸਵਾ ਸਰਮਾ ਦੀ ਚੋਣ ਕੀਤੀ ਹੈ ਅਤੇ ਜੀ ਕਿਸ਼ਨ ਰੈੱਡੀ ਨੂੰ ਜੰਮੂ-ਕਸ਼ਮੀਰ ਲਈ ਭਾਜਪਾ ਦਾ ਚੋਣ ਇੰਚਾਰਜ ਨਿਯੁਕਤ ਕੀਤਾ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ