ਕੰਚਨਜੰਗਾ ਐਕਸਪ੍ਰੈੱਸ ਟਰੇਨ ਦੇ ਹਾਦਸੇ ਤੋਂ ਬਾਅਦ 19 ਟਰੇਨਾਂ ਨੂੰ ਕੀਤਾ ਰੱਦ
ਗੁਹਾਟੀ, 17 ਜੂਨ-ਪੱਛਮੀ ਬੰਗਾਲ ਦੇ ਦਾਰਜੀਲਿੰਗ ਜ਼ਿਲ੍ਹੇ ਦੇ ਫਾਂਸੀਦੇਵਾ ਖੇਤਰ 'ਚ ਕੰਚਨਜੰਗਾ ਐਕਸਪ੍ਰੈੱਸ ਟਰੇਨ ਦੇ ਹਾਦਸੇ ਦਾ ਸ਼ਿਕਾਰ ਹੋਣ ਤੋਂ ਬਾਅਦ 19 ਟਰੇਨਾਂ ਨੂੰ ਰੱਦ ਕਰ ਦਿੱਤਾ ਗਿਆ।