JALANDHAR WEATHER

ਟਰੈਕਟਰ ਦੀ ਆਵਾਜ਼ ਘੱਟ ਕਰਵਾਉਣ ਗਏ ਮਾਂ-ਪੁੱਤ 'ਤੇ ਚਾੜ੍ਹਿਆ ਟਰੈਕਟਰ - ਮਾਂ ਦੀ ਮੌਤ

ਬਟਾਲਾ, 17 ਜੁਨ (ਸਤਿੰਦਰ ਸਿੰਘ)-ਕਲਾਨੌਰ ਦੇ ਨਜ਼ਦੀਕ ਪੈਂਦੇ ਪਿੰਡ ਰਹੀਮਾਬਾਦ ਵਿਖੇ ਬੀਤੀ ਦੇਰ ਰਾਤ ਮਿੱਟੀ ਪਾ ਰਹੇ ਟਰੈਕਟਰ ’ਤੇ ਸਪੀਕਰਾਂ ਦੀ ਆਵਾਜ਼ ਘੱਟ ਕਰਵਾਉਣ ਮੌਕੇ ਹੋਈ ਮਾਮੂਲੀ ਤਕਰਾਰ ਦੌਰਾਨ ਚਾਲਕ ਨੇ ਸਾਥੀਆਂ ਸਮੇਤ ਮਾਂ, ਪੁੱਤ ’ਤੇ ਟਰੈਕਟਰ ਚਾੜ੍ਹ ਦਿੱਤਾ, ਜਿਸ ਕਾਰਨ ਮਾਂ ਦੀ ਮੌਤ ਹੋ ਗਈ, ਜਦਕਿ ਪੁੱਤ ਗੰਭੀਰ ਫੱਟੜ ਹੋ ਗਿਆ, ਜਿਸ ਨੂੰ ਗੁਰਦਾਸਪੁਰ ਦੇ ਹਸਪਤਾਲ ਵਿਖੇ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ