JALANDHAR WEATHER

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ ਰਿਜ਼ਰਵ ਬੈਂਕ ਆਫ਼ ਇੰਡੀਆ ਦੇ ਪ੍ਰੰਬੰਧਕੀ ਨਿਰਦੇਸ਼ਕ

ਅੰਮ੍ਰਿਤਸਰ, 17 ਜੂਨ (ਜਸਵੰਤ ਸਿੰਘ ਜੱਸ)-ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ ਰਿਜ਼ਰਵ ਬੈਂਕ ਆਫ਼ ਇੰਡੀਆ ਦੇ ਪ੍ਰੰਬੰਧਕੀ ਨਿਰਦੇਸ਼ਕ (ਐਗਜੀਕਿਊਟਿਵ ਡਾਇਰੈਕਟਰ) ਸ੍ਰੀ ਸੌਰਵ ਸਿਨਹਾ ਨੂੰ ਦਫ਼ਤਰ ਸ਼੍ਰੋਮਣੀ ਕਮੇਟੀ ਵਿਖੇ ਸਨਮਾਨਿਤ ਕਰਦੇ ਹੋਏ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ, ਵਧੀਕ ਸਕੱਤਰ ਕੁਲਵਿੰਦਰ ਸਿੰਘ ਰਮਦਾਸ ਅਤੇ ਹੋਰ ਆਗੂ ਵੀ ਸ਼ਾਮਿਲ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ