JALANDHAR WEATHER

ਕੇਂਦਰੀ ਗ੍ਰਹਿ ਮੰਤਰੀ ਨੇ ਮਣੀਪੁਰ 'ਚ ਸੁਰੱਖਿਆ ਸਥਿਤੀ ਦੀ ਸਮੀਖਿਆ ਕਰਨ ਲਈ ਕੀਤੀ ਮੀਟਿੰਗ

ਨਵੀਂ ਦਿੱਲੀ, 17 ਜੂਨ-ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮਣੀਪੁਰ ਵਿਚ ਸੁਰੱਖਿਆ ਸਥਿਤੀ ਦੀ ਸਮੀਖਿਆ ਕਰਨ ਲਈ ਇਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ।ਇਸ ਮੀਟਿੰਗ 'ਚ ਕੇਂਦਰੀ ਗ੍ਰਹਿ ਸਕੱਤਰ ਅਜੈ ਭੱਲਾ, ਇੰਟੈਲੀਜੈਂਸ ਬਿਊਰੋ ਦੇ ਮੁਖੀ ਤਪਨ ਡੇਕਾ, ਥਲ ਸੈਨਾ ਮੁਖੀ ਜਨਰਲ ਮਨੋਜ ਪਾਂਡੇ, ਸੈਨਾ ਮੁਖੀ (ਨਿਯੁਕਤ) ਲੈਫਟੀਨੈਂਟ ਜਨਰਲ ਉਪੇਂਦਰ ਦਿਵੇਦੀ, ਜੀਓਸੀ ਥ੍ਰੀ ਕੋਰ ਐਚ.ਐਸ ਸਾਹੀ, ਮਣੀਪੁਰ ਦੇ ਸੁਰੱਖਿਆ ਸਲਾਹਕਾਰ ਕੁਲਦੀਪ ਸਿੰਘ, ਮਣੀਪੁਰ ਦੇ ਮੁੱਖ ਸਕੱਤਰ ਵਿਨੀਤ ਜੋਸ਼ੀ, ਮਣੀਪੁਰ ਦੇ ਡੀ.ਜੀ.ਪੀ ਰਾਜੀਵ ਸਿੰਘ ਅਤੇ ਅਸਾਮ ਰਾਈਫਲਜ਼ ਦੇ ਡੀ.ਜੀ ਪ੍ਰਦੀਪ ਚੰਦਰਨ ਨਾਇਰ ਆਦਿ ਸ਼ਾਮਿਲ ਹੋਏ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ