JALANDHAR WEATHER

ਸ੍ਰੀ ਮੁਕਤਸਰ ਸਾਹਿਬ ਵਿਖੇ ਰੇਲਵੇ ਸਟੇਸ਼ਨ ਦੀ ਪੁਲਿਸ ਵਲੋਂ ਚੈੱਕਿੰਗ

ਸ੍ਰੀ ਮੁਕਤਸਰ ਸਾਹਿਬ 17 ਜੂਨ (ਰਣਜੀਤ ਸਿੰਘ ਢਿੱਲੋਂ)-ਸੁਰੱਖਿਆ ਦੇ ਮੱਦੇਨਜ਼ਰ ਪੁਲਿਸ ਉਸ ਵੇਲੇ ਮੁਸਤੈਦ ਨਜ਼ਰ ਆਈ, ਜਦੋਂ ਡਾਗ ਸੁਕਐਡ ਸਮੇਤ ਪੁਲਿਸ ਵਲੋਂ ਰੇਲਵੇ ਸਟੇਸ਼ਨ ਸ੍ਰੀ ਮੁਕਤਸਰ ਸਾਹਿਬ ਦੀ ਚੈਕਿੰਗ ਕੀਤੀ ਗਈ ਅਤੇ ਇਸ ਮੁਹਿੰਮ ਦੀ ਜ਼ਿਲ੍ਹਾ ਪੁਲਿਸ ਮੁਖੀ ਭਾਗੀਰਥ ਸਿੰਘ ਮੀਨਾ‌ ਨੇ ਖੁਦ ਅਗਵਾਈ ਕੀਤੀ। ਉਨ੍ਹਾਂ ਕਿਹਾ ਕੀ ਪੁਲਿਸ ਵਲੋਂ ਸੁਰੱਖਿਆ ਦੇ ਮੱਦੇਨਜ਼ਰ ਜਨਤਕ ਥਾਵਾਂ ਦੀ ਜਾਂਚ ਕੀਤੀ ਜਾ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ