JALANDHAR WEATHER

ਹਿਮਾਚਲ ਪ੍ਰਦੇਸ਼ : ਸ਼ਿਮਲਾ ਨੂੰ ਪਾਣੀ ਦੀ ਕਿੱਲਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ- ਮੇਅਰ ਸੰਜੇ ਚੌਹਾਨ

ਸ਼ਿਮਲਾ ,17 ਜੂਨ - ਸ਼ਿਮਲਾ ਨੂੰ ਪਾਣੀ ਦੀ ਕਿੱਲਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ । ਸ਼ਹਿਰ ਦੇ ਮੇਅਰ ਸੰਜੇ ਚੌਹਾਨ ਦਾ ਕਹਿਣਾ ਹੈ ਕਿ ਸ਼ਿਮਲਾ ਪਾਣੀ ਦੇ ਸੰਕਟ ਦਾ ਸਾਹਮਣਾ ਕਰ ਰਿਹਾ ਹੈ । ਉਨ੍ਹਾਂ ਕਿਹਾ ਕਿ ਸੈਲਾਨੀਆਂ ਦੀ ਵੱਧ ਰਹੀ ਗਿਣਤੀ ਦੇ ਨਾਲ ਸ਼ਹਿਰ ਵਿਚ ਪਾਣੀ ਦੀ ਮੰਗ ਵਧ ਗਈ ਹੈ । ਸਾਨੂੰ ਪਾਣੀ ਦੀ ਸੰਭਾਲ 'ਤੇ ਕੰਮ ਕਰਨ ਦੀ ਲੋੜ ਹੈ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ