JALANDHAR WEATHER

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੇਕ ਸੁਲੀਵਨ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ, 17 ਜੂਨ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕੀਤਾ ਕਿ ਅਮਰੀਕਾ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਜੇਕ ਸੁਲੀਵਾਨ ਨਾਲ ਮੁਲਾਕਾਤ ਕੀਤੀ। ਉਨ੍ਹਾਂ ਕਿਹਾ ਕਿ ਭਾਰਤ-ਅਮਰੀਕਾ ਵਿਆਪਕ ਗਲੋਬਲ ਰਣਨੀਤਕ ਸਾਂਝੇਦਾਰੀ ਨੂੰ ਵਿਸ਼ਵ ਦੇ ਭਲੇ ਲਈ ਹੋਰ ਮਜ਼ਬੂਤ ​​ਕਰਨ ਲਈ ਵਚਨਬੱਧ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ