JALANDHAR WEATHER

ਝਾਰਖੰਡ ਦੇ ਪੱਛਮੀ ਸਿੰਘਭੂਮ ਵਿਚ ਸੁਰੱਖਿਆ ਬਲਾਂ ਨਾਲ ਮੁਕਾਬਲੇ ਵਿਚ ਪੰਜ ਮਾਓਵਾਦੀ ਮਾਰੇ ਗਏ

ਰਾਂਚੀ, 17 ਜੂਨ - ਝਾਰਖੰਡ ਦੇ ਪੱਛਮੀ ਸਿੰਘਭੂਮ ਜ਼ਿਲ੍ਹੇ 'ਚ ਸੋਮਵਾਰ ਤੜਕੇ ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ 'ਚ ਦੋ ਔਰਤਾਂ ਸਮੇਤ ਘੱਟੋ-ਘੱਟ ਪੰਜ ਮਾਓਵਾਦੀ ਮਾਰੇ ਗਏ। ਅਧਿਕਾਰੀਆਂ ਮੁਤਾਬਿਕ ਇਹ ਮੁਕਾਬਲਾ ਝਾਰਖੰਡ ਦੀ ਰਾਜਧਾਨੀ ਰਾਂਚੀ ਤੋਂ ਕਰੀਬ 200 ਕਿਲੋਮੀਟਰ ਦੂਰ ਗੁਆਆ ਥਾਣਾ ਖੇਤਰ ਦੇ ਲਿਪੁੰਗਾ ਇਲਾਕੇ ਨੇੜੇ ਸਵੇਰੇ 5 ਵਜੇ ਸ਼ੁਰੂ ਹੋਇਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ