JALANDHAR WEATHER

ਦਿੱਲੀ : ਪਾਣੀ ਦੇ ਸੰਕਟ ਦਾ ਸਾਹਮਣਾ ਕਰ ਰਹੇ ਲੋਕਾਂ ਦੀ ਹਾਲਤ ਖਰਾਬ

 ਨਵੀਂ ਦਿੱਲੀ, 18 ਜੂਨ - ਦਿੱਲੀ ਦੇ ਕਈ ਹਿੱਸਿਆਂ ਵਿੱਚ ਲੋਕਾਂ ਦੀ ਹਾਲਤ ਕਾਫੀ ਖਰਾਬ ਬਣੀ ਹੋਈ ਹੈ ਕਿਉਂਕਿ ਉਹ ਬੇਹੱਦ ਗਰਮੀ ਦੇ ਮੌਸਮ ਵਿਚ ਪਾਣੀ ਦੇ ਸੰਕਟ ਦਾ ਸਾਹਮਣਾ ਕਰ ਰਹੇ ਹਨ। ਲੋਕਾਂ ਨੂੰ ਟੈਂਕਰਾਂ ਰਾਹੀਂ ਪਾਣੀ ਦੀ ਸਪਲਾਈ ਕੀਤੀ ਜਾ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ