JALANDHAR WEATHER

ਪ੍ਰਧਾਨ ਮੰਤਰੀ ਮੋਦੀ ਅੱਜ ਜਾਣਗੇ ਵਾਰਾਣਸੀ, ਕਿਸਾਨ ਯੋਜਨਾ ਦੀ 17ਵੀਂ ਕਿਸ਼ਤ ਕਰਨਗੇ ਜਾਰੀ

 ਨਵੀਂ ਦਿੱਲੀ, 18 ਜੂਨ - ਲੋਕ ਸਭਾ ਚੋਣਾਂ ਚ ਜਿੱਤ ਹਾਸਲ ਕਰਨ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਪਹਿਲੀ ਵਾਰ ਵਾਰਾਣਸੀ ਜਾਣਗੇ। ਉਹ ਇਥੇ ਕਿਸਾਨ ਸਨਮਾਨ ਨਿਧੀ (ਪੀ.ਐਮ-ਕਿਸਾਨ ਨਿਧੀ) ਯੋਜਨਾ ਦੀ 20 ਹਜ਼ਾਰ ਕਰੋੜ ਰੁਪਏ ਦੀ 17ਵੀਂ ਕਿਸ਼ਤ ਜਾਰੀ ਕਰਨਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ