JALANDHAR WEATHER

ਪੰਨੂੰ ਕਤਲ ਦੀ ਸਾਜਿਸ਼ ਦਾ ਮਾਮਲਾ : ਨਿਖਿਲ ਗੁਪਤਾ ਨੇ ਅਮਰੀਕੀ ਅਦਾਲਤ 'ਚ ਨਹੀਂ ਮੰਨਿਆ ਆਪਣਾ ਦੋਸ਼

 ਨਿਊਯਾਰਕ, 18 ਜੂਨ - ਭਾਰਤੀ ਨਾਗਰਿਕ ਨਿਖਿਲ ਗੁਪਤਾ, ਜਿਸ 'ਤੇ ਸਿੱਖ ਫਾਰ ਜਸਟਿਸ ਦੇ ਕਾਨੂੰਨੀ ਸਲਾਹਕਾਰ ਗੁਰਪਤਵੰਤ ਸਿੰਘ ਪੰਨੂ ਨੂੰ ਅਮਰੀਕੀ ਧਰਤੀ 'ਤੇ ਮਾਰਨ ਦੀ ਅਸਫਲ ਸਾਜ਼ਿਸ਼ ਵਿਚ ਸ਼ਾਮਿਲ ਹੋਣ ਦਾ ਸ਼ੱਕ ਹੈ, ਨੇ ਅਮਰੀਕਾ ਦੀ ਇਕ ਸੰਘੀ ਅਦਾਲਤ ਵਿਚ ਆਪਣਾ ਦੋਸ਼ ਕਬੂਲ ਨਹੀਂ ਕੀਤਾ। ਗੁਪਤਾ ਦੇ ਅਮਰੀਕਾ ਸਥਿਤ ਵਕੀਲ, ਅਟਾਰਨੀ ਜੈਫਰੀ ਚੈਬਰੋਏ ਨੇ ਕਿਹਾ ਕਿ ਉਹ ਬਾਅਦ ਵਿਚ ਜ਼ਮਾਨਤ ਦੀ ਅਰਜ਼ੀ ਦਾਇਰ ਕਰਨਗੇ, ਭਾਵ ਗੁਪਤਾ ਨੂੰ ਫਿਲਹਾਲ ਹਿਰਾਸਤ ਵਿਚ ਰੱਖਿਆ ਜਾਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ