JALANDHAR WEATHER

ਰਾਹੁਲ ਗਾਂਧੀ ਨੇ ਰਾਏਬਰੇਲੀ ਲੋਕ ਸਭਾ ਸੀਟ ਨੂੰ ਬਰਕਰਾਰ ਰੱਖਣ ਬਾਰੇ ਲੋਕ ਸਭਾ ਸਪੀਕਰ ਦੇ ਦਫ਼ਤਰ ਨੂੰ ਰਸਮੀ ਤੌਰ 'ਤੇ ਕੀਤਾ ਸੂਚਿਤ

 ਨਵੀਂ ਦਿੱਲੀ, 18 ਜੂਨ - ਸੂਤਰਾਂ ਅਨੁਸਾਰ ਰਾਹੁਲ ਗਾਂਧੀ ਨੇ ਰਾਏਬਰੇਲੀ ਲੋਕ ਸਭਾ ਸੀਟ ਨੂੰ ਬਰਕਰਾਰ ਰੱਖਣ ਅਤੇ ਵਾਇਨਾਡ ਲੋਕ ਸਭਾ ਸੀਟ ਨੂੰ ਖਾਲੀ ਕਰਨ ਬਾਰੇ ਲੋਕ ਸਭਾ ਸਪੀਕਰ ਦੇ ਦਫ਼ਤਰ ਨੂੰ ਰਸਮੀ ਤੌਰ 'ਤੇ ਸੂਚਿਤ ਕੀਤਾ ਹੈ। ਇਸ ਸਬੰਧੀ ਉਨ੍ਹਾਂ ਨੇ ਲੋਕ ਸਭਾ ਸਪੀਕਰ ਨੂੰ ਪੱਤਰ ਸੌਂਪਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ