JALANDHAR WEATHER

ਨੀਟ ਪ੍ਰੀਖਿਆ ਮਾਮਲਾ: ਸੁਪਰੀਮ ਕੋਰਟ ਨੇ ਐਨ.ਟੀ.ਏ. ਨੂੰ ਕੀਤਾ ਨੋਟਿਸ ਜਾਰੀ

ਨਵੀਂ ਦਿੱਲੀ, 18 ਜੂਨ- ਸੁਪਰੀਮ ਕੋਰਟ ਨੇ ਨੀਟ-ਯੂ.ਜੀ, 2024 ਵਿਚ ਕਥਿਤ ਪੇਪਰ ਲੀਕ ਅਤੇ ਗੜਬੜੀ ਨਾਲ ਸੰਬੰਧਿਤ ਪਟੀਸ਼ਨਾਂ ’ਤੇ ਨੈਸ਼ਨਲ ਟੈਸਟਿੰਗ ਏਜੰਸੀ ਅਤੇ ਕੇਂਦਰ ਨੂੰ ਨੋਟਿਸ ਜਾਰੀ ਕਰ ਜਵਾਬ ਮੰਗਿਆ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਜੇਕਰ ਕਿਸੇ ਦੀ 0.001% ਲਾਪਰਵਾਹੀ ਹੈ ਤਾਂ ਉਸ ਨਾਲ ਪੂਰੀ ਤਰ੍ਹਾਂ ਨਿਪਟਿਆ ਜਾਣਾ ਚਾਹੀਦਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ