JALANDHAR WEATHER

ਅਮਰੀਕੀ ਸਦਨ ਦੀ ਸਾਬਕਾ ਸਪੀਕਰ ਤਿੱਬਤੀ ਅਧਿਆਤਮਕ ਆਗੂ ਦਲਾਈ ਲਾਮਾ ਨੂੰ ਮਿਲਣ ਲਈ ਕਾਂਗੜਾ ਪਹੁੰਚੇ

ਹਿਮਾਚਲ, 18 ਜੂਨ-ਅਮਰੀਕੀ ਸਦਨ ਦੀ ਸਾਬਕਾ ਸਪੀਕਰ ਨੈਨਸੀ ਪੇਲੋਸੀ ਸਮੇਤ ਇਕ ਅਮਰੀਕੀ ਵਫ਼ਦ ਹਿਮਾਚਲ ਪ੍ਰਦੇਸ਼ ਦੇ ਧਰਮਸ਼ਾਲਾ ਵਿਚ ਤਿੱਬਤੀ ਅਧਿਆਤਮਕ ਆਗੂ ਦਲਾਈ ਲਾਮਾ ਨੂੰ ਮਿਲਣ ਲਈ ਕਾਂਗੜਾ ਹਵਾਈ ਅੱਡੇ ਪਹੁੰਚਿਆ। ਕੇਂਦਰੀ ਤਿੱਬਤ ਪ੍ਰਸ਼ਾਸਨ ਦੇ ਅਧਿਕਾਰੀਆਂ ਨੇ ਉਨ੍ਹਾਂ ਦਾ ਸਵਾਗਤ ਕੀਤਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ