JALANDHAR WEATHER

ਮਨਰੇਗਾ ਮਜ਼ਦੂਰਾਂ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ

ਮਹਿਲ ਕਲਾਂ,18 ਜੂਨ (ਅਵਤਾਰ ਸਿੰਘ ਅਣਖੀ)-ਬਲਾਕ ਮਹਿਲ ਕਲਾਂ ਦੇ ਪਿੰਡਾਂ 'ਚ ਕੰਮ ਨਾ ਮਿਲਣ ਤੋਂ ਅੱਕੇ ਮਨਰੇਗਾ ਮਜ਼ਦੂਰਾਂ ਨੇ ਅੱਜ ਕਹਿਰ ਦੀ ਗਰਮੀ ਦੇ ਮੌਸਮ ਦੇ ਬਾਵਜੂਦ ਦਿਹਾਤੀ ਮਜ਼ਦੂਰ ਸਭਾ, ਨਰੇਗਾ ਰੁਜ਼ਗਾਰ ਪ੍ਰਾਪਤ ਮਜ਼ਦੂਰ ਯੂਨੀਅਨ ਦੀ ਅਗਵਾਈ ਹੇਠ ਬੀ.ਡੀ.ਪੀ.ਓ ਦਫ਼ਤਰ ਮਹਿਲ ਕਲਾਂ (ਬਰਨਾਲਾ) ਵਿਖੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਕੇ ਤੁਰੰਤ ਰੁਜ਼ਗਾਰ ਦੇਣ ਦੀ ਮੰਗ ਕੀਤੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ