JALANDHAR WEATHER

ਅਸਾਮ ਦੇ ਕਰੀਮਗੰਜ ਜ਼ਿਲ੍ਹੇ 'ਚ ਹੜ੍ਹ ਕਾਰਨ ਲਗਭਗ 96,000 ਲੋਕ ਹੋਏ ਪ੍ਰਭਾਵਿਤ

 ਕਰੀਮਗੰਜ, ਅਸਾਮ, 18 ਜੂਨ-ਰਾਜ ਵਿਚ ਹੜ੍ਹਾਂ ਦੀ ਸਥਿਤੀ ਹੋਰ ਵਿਗੜ ਗਈ ਹੈ ਕਿਉਂਕਿ ਪਿਛਲੇ ਕੁਝ ਦਿਨਾਂ ਵਿਚ ਭਾਰੀ ਮੀਂਹ ਕਾਰਨ ਰਾਜ ਦੇ 14 ਜ਼ਿਲ੍ਹਿਆਂ ਵਿਚ 1.05 ਲੱਖ ਤੋਂ ਵੱਧ ਲੋਕ ਹੜ੍ਹ ਨਾਲ ਪ੍ਰਭਾਵਿਤ ਹੋਏ ਹਨ।ਅਸਾਮ ਸਟੇਟ ਡਿਜ਼ਾਸਟਰ ਮੈਨੇਜਮੈਂਟ ਅਥਾਰਟੀ ਦੀ ਹੜ੍ਹ ਰਿਪੋਰਟ ਦੇ ਅਨੁਸਾਰ, ਇਕੱਲੇ ਕਰੀਮਗੰਜ ਜ਼ਿਲ੍ਹੇ ਵਿਚ ਲਗਭਗ 96,000 ਲੋਕ ਪ੍ਰਭਾਵਿਤ ਹੋਏ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ