JALANDHAR WEATHER

ਵਾਇਰਲ ਇੰਨਫ਼ੈਕਸ਼ਨ ਦਾ ਸ਼ਿਕਾਰ ਹੋਈ ਅਲਕਾ ਯਾਗਨਿਕ, ਸੁਣਨਾ ਹੋਇਆ ਬੰਦ

ਮਹਾਰਾਸ਼ਟਰ, 18 ਜੂਨ- ਮਸ਼ਹੂਰ ਬਾਲੀਵੁੱਡ ਗਾਇਕਾ ਅਲਕਾ ਯਾਗਨਿਕ, ਜਿਸ ਨੇ ਮਾਧੁਰੀ ਦੀਕਸ਼ਿਤ ਤੋਂ ਲੈ ਕੇ ਸ੍ਰੀਦੇਵੀ ਤੱਕ ਕਈ ਮਸ਼ਹੂਰ ਅਦਾਕਾਰਾਂ ਨੂੰ ਆਪਣੀ ਆਵਾਜ਼ ਦਿੱਤੀ ਹੈ, ਇਕ ਦੁਰਲੱਭ ਨਿਊਰੋ ਸਮੱਸਿਆ ਤੋਂ ਪੀੜਤ ਹੋ ਗਈ ਹੈ। ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਇਹ ਜਾਣਕਾਰੀ ਸਾਂਝੀ ਕਰਦੇ ਹੋਏ ਅਲਕਾ ਨੇ ਕਿਹਾ ਹੁਣ ਉਹ ਸੁਣ ਨਹੀਂ ਪਾ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਇਕ ਵਾਇਰਲ ਅਟੈਕ ਤੋਂ ਬਾਅਦ ਉਨ੍ਹਾਂ ਨੂੰ ਇਹ ਸਮੱਸਿਆ ਆਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ