JALANDHAR WEATHER

30 ਜੂਨ ਤੋਂ ਮੁੜ ਸ਼ੁਰੂ ਹੋਵੇਗਾ ਰੇਡੀਓ ਪ੍ਰੋਗਰਾਮ ‘ਮਨ ਕੀ ਬਾਤ’- ਪ੍ਰਧਾਨ ਮੰਤਰੀ

ਨਵੀਂ ਦਿੱਲੀ, 18 ਜੂਨ- ਪ੍ਰਧਾਨ ਮੰਤਰੀ ਨਰਿੰਦਰ ਮੋਦੀ 30 ਜੂਨ ਤੋਂ ਆਪਣੇ ਮਹੀਨਾਵਾਰ ਰੇਡੀਓ ਪ੍ਰਸਾਰਣ ‘ਮਨ ਕੀ ਬਾਤ’ ਦੀ ਮੁੜ ਸ਼ੁਰੂਆਤ ਕਰਨਗੇ। ਉਨ੍ਹਾਂ ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਇਸ ਸੰਬੰਧੀ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਆਖ਼ਰੀ ਵਾਰ 25 ਫਰਵਰੀ ਨੂੰ ਇਸ ਪ੍ਰੋਗਰਾਮ ਦਾ ਪ੍ਰਸਾਰਣ ਹੋਇਆ ਸੀ, ਜਿਸ ਤੋਂ ਬਾਅਦ ਲੋਕ ਸਭਾ ਚੋਣਾਂ ਕਾਰਨ ਇਸ ਪ੍ਰੋਗਰਾਮ ਨੂੰ ਰੋਕ ਦਿੱਤਾ ਗਿਆ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ