JALANDHAR WEATHER

ਸਲਮਾਨ ਖਾਨ ਧਮਕੀ ਮਾਮਲਾ: ਦੋਸ਼ੀ 20 ਜੂਨ ਤੱਕ ਮੁੰਬਈ ਕ੍ਰਾਈਮ ਬ੍ਰਾਂਚ ਦੀ ਹਿਰਾਸਤ 'ਚ

ਮੁੰਬਈ (ਮਹਾਰਾਸ਼ਟਰ), 18 ਜੂਨ (ਏਜੰਸੀਆਂ) : ਅਭਿਨੇਤਾ ਸਲਮਾਨ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਦੇ ਮਾਮਲੇ ਵਿਚ ਅਦਾਲਤ ਨੇ ਦੋਸ਼ੀ ਬਨਵਾਰੀ ਲਾਲ ਨੂੰ 20 ਜੂਨ ਤੱਕ ਮੁੰਬਈ ਕ੍ਰਾਈਮ ਬ੍ਰਾਂਚ ਦੀ ਹਿਰਾਸਤ ਵਿਚ ਭੇਜ ਦਿੱਤਾ ਹੈ। ਅਭਿਨੇਤਾ ਸਲਮਾਨ ਖਾਨ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਮਾਮਲੇ 'ਚ ਮੁੰਬਈ ਕ੍ਰਾਈਮ ਬ੍ਰਾਂਚ ਵਲੋਂ ਰਾਜਸਥਾਨ ਤੋਂ ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ਨੂੰ ਪੁਲਿਸ ਹਿਰਾਸਤ ਖ਼ਤਮ ਹੋਣ ਤੋਂ ਬਾਅਦ ਅੱਜ ਫਿਰ ਤੋਂ ਅਦਾਲਤ 'ਚ ਪੇਸ਼ ਕੀਤਾ ਗਿਆ। ਅਦਾਲਤ ਨੇ ਦੋਸ਼ੀ ਬਨਵਾਰੀ ਲਾਲ ਗੁਰਜਰ ਨੂੰ ਪੁਲਿਸ ਹਿਰਾਸਤ 'ਚ ਭੇਜ ਦਿੱਤਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ