JALANDHAR WEATHER

ਦੇਸ਼ ਭਰ ਦੇ 41 ਹਵਾਈ ਅੱਡਿਆਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਫਰਜ਼ੀ ਨਿਕਲੀ !

ਨਵੀਂ ਦਿੱਲੀ,18 ਜੂਨ - ਦੇਸ਼ ਦੇ 41 ਹਵਾਈ ਅੱਡਿਆਂ 'ਤੇ ਬੰਬ ਦੀ ਧਮਕੀ ਵਾਲੀ ਈ-ਮੇਲ ਪ੍ਰਾਪਤ ਹੋਈ, ਜਿਸ ਤੋਂ ਬਾਅਦ ਸੁਰੱਖਿਆ ਏਜੰਸੀਆਂ ਦੁਆਰਾ ਕਈ ਘੰਟੇ ਚੱਲੇ ਆਪ੍ਰੇਸ਼ਨ ਤੋਂ ਬਾਅਦ ਉਨ੍ਹਾਂ ਵਿਚੋਂ ਹਰੇਕ ਨੂੰ ਫਰਜ਼ੀ ਕਰਾਰ ਦਿੱਤਾ ਗਿਆ। ਅਧਿਕਾਰਤ ਸੂਤਰਾਂ ਨੇ ਇਹ ਜਾਣਕਾਰੀ ਦਿੱਤੀ। ਸੂਤਰਾਂ ਮੁਤਾਬਿਕ ਇਹ ਈ-ਮੇਲ ਹਵਾਈ ਅੱਡਿਆਂ 'ਤੇ ਈ-ਮੇਲ ਦੁਪਹਿਰ 12.40 ਵਜੇ ਦੇ ਕਰੀਬ ਪ੍ਰਾਪਤ ਹੋਏ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ