JALANDHAR WEATHER

ਪ੍ਰਤਾਪ ਸਿੰਘ ਬਾਜਵਾ ਨੇ ਜ਼ਿਮਨੀ ਚੋਣ ਲਈ ਕਾਂਗਰਸ ਉਮੀਦਵਾਰ ਸੁਰਿੰਦਰ ਕੌਰ ਨੂੰ ਦਿੱਤੀ ਵਧਾਈ

ਚੰਡੀਗੜ੍ਹ, 19 ਜੂਨ - ਪ੍ਰਤਾਪ ਸਿੰਘ ਬਾਜਵਾ ਨੇ ਜ਼ਿਮਨੀ ਚੋਣ ਲਈ ਕਾਂਗਰਸ ਉਮੀਦਵਾਰ ਸ਼੍ਰੀਮਤੀ ਸੁਰਿੰਦਰ ਕੌਰ ਨੂੰ ਵਧਾਈ ਦਿੰਦਿਆਂ ਕਿਹਾ ਕਿ ਮੈਨੂੰ ਯਕੀਨ ਹੈ ਕਿ ਸਾਰੇ ਵਰਕਰ ਅਤੇ ਨੇਤਾ ਚੋਣ ਲਈ ਇਕਜੁੱਟ ਹੋ ਕੇ ਕੰਮ ਕਰਨਗੇ । ਮੈਂ ਇਸ ਚੋਣ ਲਈ ਜਲੰਧਰ ਵਿਚ ਵੀ ਡੇਰਾ ਲਾਵਾਂਗਾ ਅਤੇ ਇਹ ਯਕੀਨੀ ਬਣਾਵਾਂਗਾ ਕਿ ਅਸੀਂ ਉਨ੍ਹਾਂ ਦੀ ਜਿੱਤ ਲਈ ਕੋਈ ਕਸਰ ਬਾਕੀ ਨਹੀਂ ਛੱਡਾਂਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ