JALANDHAR WEATHER

ਭਿਆਨਕ ਗਰਮੀ ਤੋਂ ਮਿਲੇਗੀ ਜਲਦੀ ਰਾਹਤ

ਨਵੀਂ ਦਿੱਲੀ ,19 ਜੂਨ - ਦੇਸ਼ ਦੇ ਕਈ ਹਿੱਸਿਆਂ 'ਚ ਤੇਜ਼ ਗਰਮੀ ਜਾਰੀ ਹੈ ਅਤੇ ਕੁਝ ਹਿੱਸਿਆਂ 'ਚ ਭਾਰੀ ਬਾਰਿਸ਼ ਨੇ ਤਬਾਹੀ ਮਚਾਈ ਹੋਈ ਹੈ। ਰਾਜਧਾਨੀ ਦਿੱਲੀ ਸਮੇਤ ਦੇਸ਼ ਦੇ ਕਈ ਸੂਬਿਆਂ 'ਚ ਤਾਪਮਾਨ ਲਗਾਤਾਰ ਨਵੇਂ ਰਿਕਾਰਡ ਕਾਇਮ ਕਰ ਰਿਹਾ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਦਿੱਲੀ ਵਾਸੀਆਂ ਨੂੰ ਖੁਸ਼ਖਬਰੀ ਦਿੱਤੀ ਹੈ। ਮੌਸਮ ਵਿਭਾਗ ਮੁਤਾਬਿਕ ਬੁੱਧਵਾਰ ਨੂੰ ਦਿੱਲੀ ਸਮੇਤ ਐਨਸੀਆਰ ਵਿਚ ਹਲਕੀ ਬਾਰਿਸ਼ ਹੋ ਸਕਦੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ