JALANDHAR WEATHER

ਨੌਜਵਾਨ ਉੱਪਰ ਡਿੱਗਿਆ ਬਿਜਲੀ ਦਾ ਖੰਭਾਂ, ਮੌਤ

ਫਤਿਹਗੜ੍ਹ ਸਾਹਿਬ, 20 ਜੂਨ (ਬਲਜਿੰਦਰ ਸਿੰਘ)- ਫਤਿਹਗੜ੍ਹ ਸਾਹਿਬ ਵਿਖੇ ਬੀਤੀ ਰਾਤ ਚੱਲੀ ਤੇਜ਼ ਹਨੇਰੀ ਦੇ ਕਾਰਨ ਇਕ ਦਰੱਖਤ ਦੇ ਨਾਲ ਬਿਜਲੀ ਦਾ ਖੰਭਾ ਟੁੱਟ ਗਿਆ, ਜਿਸ ਦੇ ਹੇਠਾਂ ਆ ਕੇ ਇਕ ਵਿਅਕਤੀ ਦੀ ਮੌਤ ਹੋ ਗਈ, ਜਿਸ ਦੀ ਪਛਾਣ ਸਤਪਾਲ ਕੁਮਾਰ ਨਿਵਾਸੀ ਸਰਹਿੰਦ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਸਤਪਾਲ ਕੁਮਾਰ ਆਪਣੀ ਮਾਤਾ ਦੀ ਦਵਾਈ ਲੈਣ ਲਈ ਗਿਆ ਸੀ ਤੇ ਉਹ ਇਸ ਹਾਦਸੇ ਦਾ ਸ਼ਿਕਾਰ ਹੋ ਗਿਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ