JALANDHAR WEATHER

ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਭਾਰਤ ਦੇ ਦੋ ਦਿਨਾਂ ਦੌਰੇ 'ਤੇ

ਨਵੀਂ ਦਿੱਲੀ, 20 ਜੂਨ (ਏ.ਐਨ.ਆਈ. )-ਵਿਦੇਸ਼ ਮੰਤਰਾਲੇ ਨੇ ਇਕ ਬਿਆਨ ਵਿਚ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੱਦੇ 'ਤੇ, ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ, ਸ਼ੇਖ ਹਸੀਨਾ 21-22 ਜੂਨ ਨੂੰ ਭਾਰਤ ਦੀ ਰਾਜਕੀ ਯਾਤਰਾ ਕਰਨਗੇ । ਪੱਤਰਕਾਰਾਂ ਨੂੰ ਦਿੱਤੀ ਗਈ ਅਧਕਾਰਿਤ ਰਿਪੋਰਟ ਅਨੁਸਾਰ 18ਵੀਂ ਲੋਕ ਸਭਾ ਚੋਣਾਂ ਤੋਂ ਬਾਅਦ ਭਾਰਤ ਵਿਚ ਸਰਕਾਰ ਬਣਨ ਤੋਂ ਬਾਅਦ ਇਹ ਪਹਿਲੀ ਆਉਣ ਵਾਲੀ ਦੋ-ਪੱਖੀ ਰਾਜ ਯਾਤਰਾ ਹੋਵੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ