JALANDHAR WEATHER

ਪ੍ਰਧਾਨ ਮੰਤਰੀ ਮੋਦੀ ਨੇ ਜੰਮੂ-ਕਸ਼ਮੀਰ ਨੂੰ ਸੌਂਪੇ ਕਰੋੜਾਂ ਰੁਪਏ ਦੇ ਵਿਕਾਸ ਪ੍ਰਾਜੈਕਟ

ਸ਼੍ਰੀਨਗਰ,20 ਜੂਨ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸ਼੍ਰੀਨਗਰ ਦੇ ਦੋ ਦਿਨਾਂ ਦੌਰੇ 'ਤੇ ਹਨ। ਉਹ ਸ੍ਰੀਨਗਰ ਪਹੁੰਚ ਗਏ ਹਨ, ਉਨ੍ਹਾਂ ਦੇ ਨਾਲ ਉਪ ਰਾਜਪਾਲ ਮਨੋਜ ਸਿਨਹਾ ਵੀ ਹਨ। ਪ੍ਰਧਾਨ ਮੰਤਰੀ ਮੋਦੀ ਨੇ ਸ਼੍ਰੀਨਗਰ ਦੇ ਸ਼ੇਰ-ਏ-ਕਸ਼ਮੀਰ ਇੰਟਰਨੈਸ਼ਨਲ ਕਾਨਫਰੰਸ ਸੈਂਟਰ ਵਿਖੇ 'ਇਮਪਾਵਰਿੰਗ ਯੂਥ, ਟ੍ਰਾਂਸਫਾਰਮਿੰਗ ਜੰਮੂ ਐਂਡ ਕਸ਼ਮੀਰ' ਪ੍ਰੋਗਰਾਮ ਵਿਚ ਸ਼ਿਰਕਤ ਕੀਤੀ । ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਜੰਮੂ-ਕਸ਼ਮੀਰ ਵਿਚ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਵੀ ਰੱਖਣਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ