JALANDHAR WEATHER

ਅਸੀਂ ਜੰਮੂ-ਕਸ਼ਮੀਰ ਨੇ ਲੋਕਤੰਤਰ ਨੂੰ ਮਜ਼ਬੂਤ ​​ਕਰਨ 'ਚ ਬਹੁਤ ਵੱਡੀ ਭੂਮਿਕਾ ਨਿਭਾਈ ਹੈ- ਪ੍ਰਧਾਨ ਮੰਤਰੀ ਮੋਦੀ

ਸ਼੍ਰੀਨਗਰ,20 ਜੂਨ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਪਿਛਲੀ ਸਦੀ ਦੇ ਆਖਰੀ ਦਹਾਕੇ ਵਿਚ ਅਸਥਿਰ ਸਰਕਾਰਾਂ ਦਾ ਲੰਮਾ ਦੌਰ ਦੇਖਿਆ ਗਿਆ ਹੈ । 10 ਸਾਲਾਂ ਵਿਚ 5 ਵਾਰ ਚੋਣਾਂ ਹੋਈਆਂ। ਇਸ ਦਾ ਮਤਲਬ ਹੈ ਕਿ ਦੇਸ਼ ਵਿਚ ਚੋਣਾਂ ਹੁੰਦੀਆਂ ਰਹੀਆਂ ਅਤੇ ਹੋਰ ਕੁਝ ਨਹੀਂ ਸੀ। ਇਸ ਅਸਥਿਰਤਾ ਤੇ ਅਨਿਸ਼ਚਿਤਤਾ ਨੂੰ ਪਿੱਛੇ ਛੱਡ ਕੇ ਅਸੀਂ ਲੋਕਤੰਤਰ ਨੂੰ ਮਜ਼ਬੂਤ ​​​​ਕੀਤਾ ਹੈ । ਜੰਮੂ-ਕਸ਼ਮੀਰ ਨੇ ਲੋਕਤੰਤਰ ਨੂੰ ਮਜ਼ਬੂਤ ​​ਕਰਨ 'ਚ ਬਹੁਤ ਵੱਡੀ ਭੂਮਿਕਾ ਨਿਭਾਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ