JALANDHAR WEATHER

ਸਮਾਧ ਜਰਨੈਲ ਸ. ਸ਼ਾਮ ਸਿੰਘ ਅਟਾਰੀ ਵਾਲਾ ਵਿਖੇ ਯੋਗ ਦਿਵਸ ਮਨਾਇਆ

 ਅਟਾਰੀ, 21 ਜੂਨ (ਗੁਰਦੀਪ ਸਿੰਘ ਅਟਾਰੀ/ਰਾਜਿੰਦਰ ਸਿੰਘ ਰੂਬੀ) - ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਫ਼ੌਜ ਦੇ ਸਿੱਖ ਜਰਨੈਲ ਸ. ਸ਼ਾਮ ਸਿੰਘ ਅਟਾਰੀ ਵਾਲਾ ਦੀ ਸਮਾਧ ਨਜ਼ਦੀਕ ਸਥਿਤ ਪਾਰਕ ਵਿਚ ਯੋਗ ਦਿਵਸ ਮਨਾਇਆ ਗਿਆ। ਇਸ ਮੌਕੇ ਕਸਬਾ ਅਟਾਰੀ ਅਤੇ ਨਜ਼ਦੀਕ ਆਉਂਦੇ ਪਿੰਡਾਂ ਦੇ ਲੋਕ ਯੋਗ ਵਿਚ ਹਿੱਸਾ ਲੈਣ ਵੱਡੀ ਗਿਣਤੀ ਵਿਚ ਪਹੁੰਚੇ ਹੋਏ ਸਨ, ਜਿਨਾਂ ਨੂੰ ਯੋਗ ਗੁਰੂਆਂ ਵਲੋਂ ਯੋਗਾ ਕਰਵਾਇਆ ਗਿਆ ਅਤੇ ਉਸ ਦੇ ਲਾਭ ਵੀ ਦੱਸੇ ਗਏ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ