JALANDHAR WEATHER

ਕੇਜਰੀਵਾਲ ਨੂੰ ਜ਼ਮਾਨਤ ਵਿਰੁੱਧ ਈ.ਡੀ. ਵਲੋਂ ਹਾਈਕੋਰਟ ਦਾ ਰੁਖ

 ਨਵੀਂ ਦਿੱਲੀ, 21 ਜੂਨ - ਈ.ਡੀ. ਨੇ ਦਿੱਲੀ ਆਬਕਾਰੀ ਨੀਤੀ ਮਨੀ ਲਾਂਡਰਿੰਗ ਮਾਮਲੇ ਵਿਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਦੇਣ ਦੇ ਹੇਠਲੀ ਅਦਾਲਤ ਦੇ ਹੁਕਮਾਂ ਵਿਰੁੱਧ ਦਿੱਲੀ ਹਾਈ ਕੋਰਟ ਦਾ ਰੁਖ ਕੀਤਾ ਹੈ। ਈ.ਡੀ. ਵਲੋਂ ਮਾਮਲੇ ਦੀ ਤੁਰੰਤ ਸੁਣਵਾਈ ਲਈ ਜ਼ਿਕਰ ਕੀਤੇ ਜਾਣ ਦੀ ਸੰਭਾਵਨਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ