JALANDHAR WEATHER

ਹੰਗਰੀ ਦੇ ਭਾਰਤ ਵਿਚ ਰਾਜਦੂਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ, 21 ਜੂਨ (ਜਸਵੰਤ ਸਿੰਘ ਜੱਸ)- ਹੰਗਰੀ ਦੇ ਭਾਰਤ ਵਿਚ ਰਾਜਦੂਤ ਮਿਸਟਰ ਇਸਟਵਾਨ ਸਜਾਬੋ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ। ਇਸ ਮੌਕੇ ਉਨ੍ਹਾਂ ਨੂੰ ਸੂਚਨਾ ਕੇਂਦਰ ਦੇ ਅਧਿਕਾਰੀ ਰਣਧੀਰ ਸਿੰਘ ਵਰਪਾਲ ਵਲੋਂ ਸ੍ਰੀ ਹਰਿਮੰਦਰ ਸਾਹਿਬ ਤੇ ਸਿੱਖ ਇਤਿਹਾਸ ਸੰਬੰਧੀ ਜਾਣਕਾਰੀ ਦਿੱਤੀ ਗਈ ਅਤੇ ਧਾਰਮਿਕ ਪੁਸਤਕਾਂ ਦਾ ਸੈਟ ਦੇ ਕੇ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ