JALANDHAR WEATHER

ਕੇਜਰੀਵਾਲ ਸੰਬੰਧੀ ਦਿੱਲੀ ਹਾਈ ਕੋਰਟ ਨੇ ਈ.ਡੀ. ਦੀ ਅਰਜ਼ੀ ’ਤੇ ਫ਼ੈਸਲਾ ਰੱਖਿਆ ਸੁਰੱਖਿਅਤ

ਨਵੀਂ ਦਿੱਲੀ, 21 ਜੂਨ- ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਦੇ ਵਿਰੋਧ ਵਿਚ ਈ. ਡੀ. ਵਲੋਂ ਪਾਈ ਪਟੀਸ਼ਨ ’ਤੇ ਅੱਜ ਦਿੱਲੀ ਹਾਈ ਕੋਰਟ ਵਿਚ ਸੁਣਵਾਈ ਹੋਈ। ਹਾਈਕੋਰਟ ਨੇ ਹੁਕਮ ਸੁਣਾਏ ਜਾਣ ਤੱਕ ਜ਼ਮਾਨਤ ਦੇ ਹੁਕਮਾਂ ’ਤੇ ਰੋਕ ਲਗਾ ਦਿੱਤੀ ਹੈ। ਜਾਣਕਾਰੀ ਅਨੁਸਾਰ ਇਸ ਸੰਬੰਧੀ ਫ਼ੈਸਲਾ ਸੋਮਵਾਰ ਜਾਂ ਮੰਗਲਵਾਰ ਤੱਕ ਆ ਜਾਵੇਗਾ। ਈ.ਡੀ. ਵਲੋਂ ਪੇਸ਼ ਹੋਏ ਵਕੀਲ ਨੇ ਕਿਹਾ ਕਿ ਹੇਠਲੀ ਅਦਾਲਤ ਵਿਚ ਇਸ ਮਾਮਲੇ ’ਤੇ ਬਹਿਸ ਕਰਨ ਲਈ ਢੁੱਕਵਾਂ ਸਮਾਂ ਨਹੀਂ ਦਿੱਤਾ ਗਿਆ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ