JALANDHAR WEATHER

ਰਾਜਧਾਨੀ ਦਿੱਲੀ 'ਚ ਭਿਆਨਕ ਗਰਮੀ ਤੋਂ ਮਿਲੀ ਰਾਹਤ, ਕਈ ਇਲਾਕਿਆਂ 'ਚ ਹੋਈ ਬਾਰਿਸ਼

ਨਵੀਂ ਦਿੱਲੀ,21 ਜੂਨ -ਰਾਸ਼ਟਰੀ ਰਾਜਧਾਨੀ ਦਿੱਲੀ ਦੇ ਕਈ ਹਿੱਸਿਆਂ 'ਚ ਹੋਈ ਹਲਕੀ ਬਾਰਿਸ਼ ਨਾਲ ਸ਼ਹਿਰ ਵਾਸੀਆਂ ਨੂੰ ਭਿਆਨਕ ਗਰਮੀ ਤੋਂ ਰਾਹਤ ਮਿਲੀ । ਭਾਰਤੀ ਮੌਸਮ ਵਿਭਾਗ ਨੇ ਇਹ ਜਾਣਕਾਰੀ ਦਿੱਤੀ। ਦੁਪਹਿਰ 3 ਵਜੇ ਜਾਰੀ ਮੌਸਮ ਬੁਲੇਟਿਨ ਵਿਚ ਕਿਹਾ ਗਿਆ ਹੈ ਕਿ ਅਗਲੇ ਦੋ ਘੰਟਿਆਂ ਵਿਚ ਦਿੱਲੀ ਅਤੇ ਰਾਸ਼ਟਰੀ ਰਾਜਧਾਨੀ ਖੇਤਰ ਦੇ ਆਸ-ਪਾਸ ਦੇ ਇਲਾਕਿਆਂ ਵਿਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ ਅਤੇ 30 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ