JALANDHAR WEATHER

ਨਸ਼ੇ ਦੀ ਵੱਧ ਮਾਤਰਾ ਨਾਲ ਨੌਜਵਾਨ ਦੀ ਮੌਤ

ਗੁਰੂ ਹਰ ਸਹਾਇ (ਫ਼ਿਰੋਜ਼ਪੁਰ), 22 ਜੂਨ (ਹਰਚਰਨ ਸਿੰਘ ਸੰਧੂ)- ਗੁਰੂ ਹਰ ਸਹਾਏ ਹਲਕੇ ਦੇ ਨੇੜਲੇ ਪਿੰਡ ਚੱਕ ਜਮੀਤ ਸਿੰਘ (ਮਿਸ਼ਰੀ ਵਾਲਾ) ਵਿਖੇ ਇਕ ਨੌਜਵਾਨ ਦੀ ਚਿੱਟੇ ਦੇ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਮੌਤ ਹੋ ਜਾਣ ਦੀ ਖ਼ਬਰ ਹੈ, ਮਿ੍ਰਤਕ ਦੀ ਪਛਾਣ ਛਿੰਦਾ ਸਿੰਘ ਪੁੱਤਰ ਗੁਰਦੇਵ ਸਿੰਘ ਪਿੰਡ ਚੱਕ ਜਮੀਤ ਸਿੰਘ ਵਾਲਾ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਮਿ੍ਰਤਕ ਵਿਅਕਤੀ ਪਿੰਡ ਦੇ ਕੋਲੋਂ ਲੰਘਦੀ ਨਹਿਰ ਦੀ ਪਟੜੀ ’ਤੇ ਚਿੱਟੇ ਨਸ਼ੇ ਦਾ ਟੀਕਾ ਲਾ ਰਿਹਾ ਸੀ ਜੋ ਕਿ ਵੱਧ ਮਾਤਰਾ ਵਿਚ ਲੱਗਣ ਕਾਰਨ ਮੌਕੇ ’ਤੇ ਮੌਤ ਹੋ ਗਈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ