JALANDHAR WEATHER

ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਦੇ ਬਾਹਰ ਚੱਲੀ ਗੋਲੀ

ਫ਼ਿਰੋਜ਼ਪੁਰ, 22 ਜੂਨ (ਬਲਬੀਰ ਸਿੰਘ ਜੋਸਨ)- ਫ਼ਿਰੋਜ਼ਪੁਰ ਦੀ ਕੇਂਦਰੀ ਜੇਲ੍ਹ ਦੇ ਬਾਹਰ ਗੋਲੀਆਂ ਚੱਲਣ ਦੀ ਘਟਨਾ ਸਾਹਮਣੇ ਆਈ ਹੈ। ਮੌਕੇ ’ਤੇ ਪਹੁੰਚੀ ਪੁਲਿਸ ਨੇ ਤਿੰਨ ਖੋਲ ਬਰਾਮਦ ਕੀਤੇ ਅਤੇ ਪੁਲਿਸ ਵਲੋਂ ਗੋਲੀ ਚਲਾਉਣ ਵਾਲੇ ਲੋਕਾਂ ਦੀ ਭਾਲ ਕੀਤੀ ਜਾ ਰਹੀ ਹੈ। ਮਾਮਲੇ ਦੀ ਜਾਂਚ ’ਚ ਮਿਲੀ ਜਾਣਕਾਰੀ ਅਨੁਸਾਰ ਇਕ ਨੌਜਵਾਨ ਲਲਿਤ ਕੁਮਾਰ ਨੂੰ ਗੋਲੀ ਲੱਗੀ ਹੈ, ਜਿਸ ਨੂੰ ਫ਼ਿਰੋਜ਼ਪੁਰ ਦੇ ਇਕ ਪ੍ਰਾਈਵੇਟ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ