JALANDHAR WEATHER

ਰਾਸ਼ਟਰਪਤੀ ਭਵਨ ਵਿਖੇ ਪੁੱਜੇ ਸ਼ੇਖ਼ ਹਸੀਨਾ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਰਸਮੀ ਸਵਾਗਤ

ਨਵੀਂ ਦਿੱਲੀ, 22 ਜੂਨ- ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦਾ ਅੱਜ ਸਵੇਰੇ ਰਾਸ਼ਟਰਪਤੀ ਭਵਨ ਦੇ ਸਾਹਮਣੇ ਰਸਮੀ ਸਵਾਗਤ ਕੀਤਾ ਗਿਆ। ਇੱਥੇ ਪੁੱਜਣ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਦਾ ਸਵਾਗਤ ਕੀਤਾ। ਇਸ ਦੌਰਾਨ ਸ਼ੇਖ ਹਸੀਨਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਰਾਸ਼ਟਰਪਤੀ ਭਵਨ ਦੇ ਸਾਹਮਣੇ ਇਕ ਦੂਜੇ ਦੇ ਦੇਸ਼ਾਂ ਦੇ ਮੰਤਰੀਆਂ ਅਤੇ ਡੈਲੀਗੇਟਾਂ ਨਾਲ ਮੁਲਾਕਾਤ ਕੀਤੀ ਗਈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ