JALANDHAR WEATHER

ਪ੍ਰਵਾਸੀ ਮਜ਼ਦੂਰ ਦਾ ਤੇਜ਼ਧਾਰ ਹਥਿਆਰ ਨਾਲ ਕਤਲ

ਢਿਲਵਾਂ/ਨਡਾਲਾ, 22 ਜੂਨ (ਗੋਬਿੰਦ ਸੁਖੀਜ਼ਾ, ਰਘਬਿੰਦਰ ਸਿੰਘ, ਪਰਵੀਨ) - ਬੀਤੀ ਦੇਰ ਰਾਤ ਥਾਣਾ ਢਿਲਵਾਂ ਅਧੀਨ ਆਉਂਦੇ ਪਿੰਡ ਚਕੋਕੀ ਮੰਡ ਵਿਖੇ ਡੇਰੇ ’ਤੇ ਰਹਿੰਦੇ ਇਕ ਪ੍ਰਵਾਸੀ ਮਜ਼ਦੂਰ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤੇ ਜਾਣ ਦਾ ਸਮਾਚਾਰ ਮਿਲਿਆ ਹੈ। ਮੌਕੇ ’ਤੇ ਪੁੱਜੀ ਢਿਲਵਾਂ ਤੇ ਕਪੂਰਥਲਾ ਪੁਲਿਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਤਫ਼ਤੀਸ਼ ਸ਼ੁਰੂ ਕਰ ਦਿੱਤੀ ਹੈ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ