JALANDHAR WEATHER

ਨੌਜਵਾਨ ਦੀ ਭੇਦਭਰੀ ਹਾਲਤ ’ਚ ਮੌਤ

ਭਵਾਨੀਗੜ੍ਹ, 22 ਜੂਨ (ਲਖਵਿੰਦਰ ਪਾਲ ਗਰਗ, ਰਣਧੀਰ ਸਿੰਘ ਫੱਗੂਵਾਲਾ) – ਬੀਤੇ ਦਿਨੀ ਘਰੋਂ ਕੰਮ ’ਤੇ ਗਏ ਨੌਜਵਾਨ ਦੀ ਭੇਦਭਰੀ ਹਾਲਤ ’ਚ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ। ਤੂਰ ਪੱਤੀ ਭਵਾਨੀਗੜ੍ਹ ਨੂੰ ਜਾਂਦੀ ਸੜਕ ’ਤੇ ਬੰਦ ਪਏ ਟੋਭੇ ਨੇੜੇ ਇਕ ਟਿਊਬਵੈਲ ਦੇ ਕਮਰੇ ਪਿੱਛੇ ਬੇਹੋਸ਼ੀ ਦੀ ਹਾਲਤ ’ਚ ਮਿਲੇ ਨੌਜਵਾਨ ਨੂੰ ਹਸਪਤਾਲ ਚੁੱਕ ਕੇ ਲਿਜਾਣ ’ਤੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਪੁਲਿਸ ਨੇ ਮ੍ਰਿਤਕ ਨੌਜਵਾਨ ਦੇ ਪਿਤਾ ਦੇ ਬਿਆਨਾਂ ’ਤੇ ਕਾਰਵਾਈ ਕਰਦਿਆਂ ਨਾ-ਮਾਲੂਮ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਦਿੱਤੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ