JALANDHAR WEATHER

ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਗੁਟਕਾ ਸਾਹਿਬ ਦੇ ਅੰਗ ਪਾੜਣ ਵਾਲਾ ਕਾਬੂ

ਝਬਾਲ, 22 ਜੂਨ (ਸੁਖਦੇਵ ਸਿੰਘ)- ਸ਼੍ਰੌਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਦੇ ਦਰਬਾਰ ਵਿਚ ਬੈਠ ਕੇ ਗੁਟਕਾ ਸਾਹਿਬ ਦੇ ਅੰਗ ਪਾੜਣ ਵਾਲਾ ਅੰਮ੍ਰਿਤਧਾਰੀ ਵਿਅਕਤੀ ਕਾਬੂ ਕਰਕੇ ਗੁਰਦੁਆਰਾ ਪ੍ਰਬੰਧਕਾਂ ਨੇ ਪੁÇਲਸ ਹਵਾਲੇ ਕਰ ਦਿੱਤਾ। ਦੋਸ਼ੀ ਦੀ ਪਛਾਣ ਕਰਮਜੀਤ ਸਿੰਘ ਪੁੱਤਰ ਹਰਦਿਆਲ ਸਿੰਘ ਵਾਸੀ ਭੋਜੀਆ ਹਾਲ ਵਾਸੀ ਬਾਬਾ ਜੱਲਣ ਕਲੋਨੀ ਝਬਾਲ ਵਜੋਂ ਹੋਈ ਹੈ। ਘਟਨਾ ਦਾ ਪਤਾ ਲੱਗਣ ’ਤੇ ਸ੍ਰ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਦੇ ਸੇਵਾਦਾਰਾਂ ਨੇ ਮੋਕੇ ’ਤੇ ਪੁੱਜ ਕੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ । ਇਸ ਘਟਨਾ ਨਾਲ ਸੰਗਤਾਂ ਵਿਚ ਵੱਡਾ ਰੋਸ ਪਾਇਆ ਜਾ ਰਿਹਾ ਹੈ

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ