JALANDHAR WEATHER

ਸਰਬਜੀਤ ਸਿੰਘ ਮੱਕੜ ਦੇ ਸਪੁੱਤਰ ਕੰਵਰ ਮੱਕੜ ਦਾ ਹੋਇਆ ਦਿਹਾਂਤ

ਜਲੰਧਰ, 22 ਜੂਨ- ਮਿਲੀ ਜਾਣਕਾਰੀ ਅਨੁਸਾਰ ਜਲੰਧਰ ਦੇ ਭਾਜਪਾ ਆਗੂ ਸਰਬਜੀਤ ਸਿੰਘ ਮੱਕੜ ਦੇ ਸਪੁੱਤਰ ਕੰਵਰ ਮੱਕੜ ਦਾ ਅੱਜ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ ਹੈ। ਉਹ ਚੇਨੱਈ ਵਿਚ ਮੌਜੂਦ ਸਨ। ਇਸ ਸੰਬੰਧੀ ਜਾਣਕਾਰੀ ਸਰਬਜੀਤ ਸਿੰਘ ਮੱਕੜ ਵਲੋਂ ਸੋਸ਼ਲ ਮੀਡੀਆ ਅਕਾਊਂਟ ’ਤੇ ਸਾਂਝੀ ਕੀਤੀ ਗਈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ