JALANDHAR WEATHER

ਪ੍ਰੀਖਿਆਵਾਂ ਦੇ ਪਾਰਦਰਸ਼ੀ ਆਯੋਜਨ ਨੂੰ ਯਕੀਨੀ ਬਣਾਉਣ ਲਈ ਮਾਹਿਰਾਂ ਦੀ ਉੱਚ-ਪੱਧਰੀ ਕਮੇਟੀ ਦਾ ਗਠਨ

ਨਵੀਂ ਦਿੱਲੀ, 22 ਜੂਨ - ਸਿੱਖਿਆ ਮੰਤਰਾਲੇ ਨੇ ਪ੍ਰੀਖਿਆਵਾਂ ਦੇ ਪਾਰਦਰਸ਼ੀ, ਨਿਰਵਿਘਨ ਅਤੇ ਨਿਰਪੱਖ ਆਯੋਜਨ ਨੂੰ ਯਕੀਨੀ ਬਣਾਉਣ ਲਈ ਮਾਹਿਰਾਂ ਦੀ ਇਕ ਉੱਚ-ਪੱਧਰੀ ਕਮੇਟੀ ਦਾ ਗਠਨ ਕੀਤਾ ਹੈ। ਸਿੱਖਿਆ ਮੰਤਰਾਲੇ ਅਨੁਸਾਰ ਕਮੇਟੀ ਪ੍ਰੀਖਿਆ ਪ੍ਰਕਿਰਿਆ ਦੀ ਵਿਧੀ ਵਿਚ ਸੁਧਾਰ, ਡੇਟਾ ਸੁਰੱਖਿਆ ਪ੍ਰੋਟੋਕੋਲ ਵਿਚ ਸੁਧਾਰ ਅਤੇ ਐਨ.ਟੀ.ਏ. ਦੀ ਬਣਤਰ ਅਤੇ ਕੰਮਕਾਜ ਬਾਰੇ ਸਿਫਾਰਸ਼ਾਂ ਕਰੇਗੀ । ਕਮੇਟੀ 2 ਮਹੀਨਿਆਂ ਦੇ ਅੰਦਰ ਮੰਤਰਾਲੇ ਨੂੰ ਆਪਣੀ ਰਿਪੋਰਟ ਸੌਂਪੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ