JALANDHAR WEATHER

ਪ੍ਰੀਖਿਆਵਾਂ ਦੇ ਪਾਰਦਰਸ਼ੀ ਆਯੋਜਨ ਨੂੰ ਯਕੀਨੀ ਬਣਾਉਣ ਲਈ ਗਠਿਤ ਕਮੇਟੀ ਦੀ ਅਗਵਾਈ ਕਰਨਗੇ ਕੇ ਰਾਧਾਕ੍ਰਿਸ਼ਨਨ

 ਨਵੀਂ ਦਿੱਲੀ, 22 ਜੂਨ - ਇਸਰੋ ਦੇ ਸਾਬਕਾ ਚੇਅਰਮੈਨ ਅਤੇ ਚੇਅਰਮੈਨ ਬੀ.ਓ.ਜੀ., ਆਈ.ਆਈ.ਟੀ. ਕਾਨਪੁਰ, ਡਾਕਟਰ ਕੇ ਰਾਧਾਕ੍ਰਿਸ਼ਨਨ ਪ੍ਰੀਖਿਆਵਾਂ ਦੇ ਪਾਰਦਰਸ਼ੀ, ਨਿਰਵਿਘਨ ਅਤੇ ਨਿਰਪੱਖ ਆਯੋਜਨ ਨੂੰ ਯਕੀਨੀ ਬਣਾਉਣ ਲਈ ਗਠਿਤ ਕੀਤੀ ਗਈ ਮਾਹਿਰਾਂ ਦੀ ਉੱਚ-ਪੱਧਰੀ ਕਮੇਟੀ ਦੀ ਅਗਵਾਈ ਕਰਨਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ